Skip to main content

Punjabi new funny status 2018

Funny status in Punjabi


                   


1.ਧੁੰਧ ਤਾਂ ਸਵੇਰੇ ਅੱਜ ਅੈਵੇ ਪਈ ਸੀ ਜਿਵੇਂ Undertaker ਨੇ ਆਉਣਾ ਹੁੰਦਾ 

2.ਤੇਰੇ ਪਿਆਰ ਦਾ ਪਤਾ ਨੀ ਕਿਹੜਾ ਵਾਇਰਸ ਸੀ…ਮੇਰੇ ਦਿਲ ਦੀਆ ਫਾਈਲਾਂ ਕਰਪਟ ਕਰ ਗਿਆ 


3.ਮੈਂ ਆਪਣੇ ਸਾਰੇ ਦੋਸਤਾਂ ਨੂੰ ਦਿਵਾਲੀ ਤੇ i Phone ਦੇਣੇ ਸੀ….ਜੇ ਮੇਰੇ ਕੋਲ……..ਸ਼ਾਕਾ-ਲਾਕਾ ਬੂਮ-ਬੂਮ ਵਾਲੀ ਪੈਂਨਸਲ ਹੁੰਦੀ


4.ਜਦੋਂ ਵੀ ਪਾਪ ਦਾ ਘੜਾ ਭਰ ਜਾਵੇ … ਤਾ ਉਸਨੂੰ ਹਟਾ ਕੇ ਡ੍ਰਮ ਲਗਾ ਲੈਣਾ ਚਾਹੀਦਾ ਹੈ। 
  • ਮੈ ਅਪਨੀ ਸਹੇਲੀ ਦਾ ਹੱਥ ਫੜ ਕੇ ਕਿਹਾ..you…are So Hot Baby.. ਓਹਨੇ ਖਿੱਚ ਕੇ ਥੱਪੜ ਮਾਰਿਆ ਤੇ ਕਿਹਾ ..??
  • ਬੇਸ਼ਰਮ ਮੈਨੂੰ 103 ਬੁਖਾਰ ਚੜ੍ਹੀਆ ਹੈ ਤੇ ਤੈਨੂੰ ਆਸ਼ਕੀ ਸੁੱਝ ਰਹੀ ਆ.. 

  • ਤੇਰੇ ਪਿਅਾਰ ਚ਼ ਪੲੇ ਵਿਛੋੜੇ ਨੀ ਮੁੰਡਾ ਟੋਭੇ ਚ਼ ਮਾਰੇ ਰੋੜੇ ਨੀ। …ਨਾਲ 3-4 ਕਮਲੇ ਰਲਾੲੀ ਫਿਰਦਾ ਹਾੲੇ ਨੀ ਹਿਲ ਗਿਅਾ ਦਿਮਾਗ ਤੇਰੇ ਯਾਰ ਦਾ ਸੋਟੀ ਦੀ ਰਫ਼ਲ ਬਨਾੲੀ ਫਿਰਦਾ 😜😜😜‼

  • 4 ਕਣੀਆਂ ਕੀ ਪੈ ਜਾਂਦੀਆਂ , ਜਨਤਾ post ਪਾ -ਪਾ ਕੇ fb ਤੇ ਚਿਕੜ ਕਰ ਦਿੰਦੀ 

  • ਉਹ ਮੇਰੀ ਜ਼ਿੰਦਗੀ ਕੀ ਖੂਬਸੂਰਤ ਬਣਾਏਗਾ ਜਿਸਨੂੰ maggie ਤੇ noodles ਤੱਕ ਨਹੀਂ ਬਨਾਨੇ ਆਉਂਦੇ।

  • ਸਾਲੀ ਏਨੀਂ ਗਰਮੀ ਆ ਦਿਲ ਕਰਦਾ ਰਜ਼ਾਈ ਲੈ ਕੇ ਖੁਦਕੁਸ਼ੀ ਕਰ ਲਵਾਂ

  • ਪਤਨੀ : ਮੈਂ ਚਲੀ ਘਰ ਛੱਡ ਕੇ
  • ਪਤੀ : ਮੈਂ ਚਲਿਆ ਨਿਰਮਲ ਬਾਬਾ ਕੋਲ
  • ਪਤਨੀ : ਹਾਏ !! ਮੈਨੂੰ ਮੰਗਣ ਲਈ
  • ਪਤੀ : ਨਹੀਂ। .. ਇਹ ਦੱਸਣ ਕਿਰਪਾ ਸ਼ੁਰੂ ਹੋ ਗਈ 

  • ਬਿਨਾ ਗੱਲ ਤੋਂ ਲੜਾਈ ਤੇ ਮੈਡੀਕਲ ਦੀ ਪੜ੍ਹਾਈ ਕੁੜੀਆਂ ਹੀ ਕਰਦੀਆਂ ਨੇ 

  • ਚੰਨ ਤੇ ਲਿਖ ਦੇਵਾਂ ਨਾਮ ਤੇਰਾ… ਇਹ ਮੇਰਾ ਦਿਲ ਚਾਹੁੰਦਾ ਏ..ਪਰ ਇੱਕ ਤਾਂ ਮੇਰਾ ਹੱਥ ਉੱਤੇ ਤੱਕ ਨਈ ਜਾਂਦਾ ਤੇ ਦੂਜਾ ਇਹ ਖਿਆਲ ਦੁਪਿਹਰ ਨੂੰ ਆਉਂਦਾ ਏ 

  • ਬੰਬ ਚਲਾਣੇ ਕੁੱਕੜ ਵਾਲੇ ਤੇ ਨਖਰੇ laden ਵਾਲੇ 

  • ਦਰਦ ਦਿਲਾ ਦੇ ਘੱਟ ਜਾਂਦੇ ਜੇ ਰਿਸ਼ਤੇਦਾਰ ਥੋੜਾ ਮੁਹ ਬੰਦ ਕਰ ਲੇਂਦੇ 

  • ਬੇਬੇ ਤੇਰੇ ਪੁੱਤ ਸਿਆਣੇ ਪਿੱਛੇ ਪਈਆਂ ਨੇ ਕੁੜੀਆਂ ਹੱਥ ਧੋ ਕੇ, ਕਿਤੇ ਕੋਈ Canada ਵਾਲੀ ਲੈ ਨਾ ਜਾਵੇ ਤੈਥੋਂ ਖੋਹ ਕੇ…

  • ਦਾਰੂ ਪੀ ਕੇ Fb ਤੇ ਅਾੲੀ ਦਾ ………ਫੇਕ ਕੁੜੀਆਂ ਨੂੰ ਮੂੰਹ ਨਹੀ ਲਾਈਦਾ 

  • Husband ਤੇ Wife ਲਡ਼ਾਈ ਕਰ ਰਹੇ ਸੀ
  • Husband :- ਸਾਲੀ ਕੁੱਤੀ
  • wife :- ਸਾਲਾ ਕੁੱਤਾ
  • bacha :- hehehe ਮੈ ਸਾਲਾ ਕਤੂਰਾ 😀 


  • ਸਾਲਾ ਮੇਰੇ whatsapp ਤੇ ਇੱਕ ਬੰਦਾ ਇੰਨੀ ਉਦਾਸ shayari ਕਰਦਾ ਹੈ …….ਕਿ ਹੁਣ ਤਾ ਮੈਂ ਵੀ ਉਸਦੀ girlfriend ਨੂੰ miss ਕਰਨ ਲਗ ਪਿਆ ਹਾਂ

  • ਕੁੜੀ : ਕਿਥੇ ਹੈ ਜਾਨ ਮੇਰੀ?
  • ਮੁੰਡਾ: bank ਚ
  • ਕੁੜੀ: ਮੈਨੂੰ 10,000 ਫੋਨੇ ਲਈ ਤੇ 3000 ਕਪੜਿਆਂ ਲਈ ਚਾਹੀਦਾ
  • ਮੁੰਡਾ: Blood ਬੈਂਕ ਚ ਆ
  • “ਖੂਨ ਪਿਏਗੀ ਖੂਨ…”

  • ਕੰਮ ਕਾਰ ਤੋ ਵੇਹਲੇ ਆ #babbu mann ਦੇ ਚੇਲੇ ਆ

  • ਤੂੰ ਇਹ ਨਾ ਸੋਚ ਕਿ ਛੱਡ ਦਏਂਗੀ ਤਾ ਟੁੱਟ ਜਾਊਂਗਾ … ਕਮੀਨਾ ਆ ..ਤੇਰੇ ਤੋ ਵੀ ਚੰਗੀ ਫਸਾਉਂਗਾਂ।

  • ਜਰੂਰੀ ਨਹੀਂ ਕਿ ਕੁੜੀ Ignore ਕਰ ਰਹੀ ਹੋਵੇ ਕੀ ਪਤਾ ਉਸਦਾ Net ਖਰਾਬ ਹੋਵੇ 😀

  • ਪੰਜਾਬ ਵਿਚ ਕੁੱਕੜੀ ਤੇ ਫੁੱਕਰੀ ਸੱਭ ਤੋਂ ਵੱਧ ਮਾਰੀ ਜਾਂਦੀ ਹੈ ॥

  • Office ਸਰਕਾਰੀ ਹੋ ਯਾ Private , ਚਲਦਾ ਇੱਕ ਹੀ ਅਸੂਲ ਤੇ ਹੈ ਤੁਹਾਨੂੰ ਤੁਹਡਾ ਬੋਸ ਤੇ ਤੁਹਾਡੇ ਬੋਸ ਨੂੰ ਤੁਸੀਂ ਨਾਲਾਇਕ ਸਮਝਦੇ ਹੋ 

  • ਕੁੜੀ ਕਦੀ ਨਹੀਂ ਮੁੰਡੇ ਨੂੰ ਪਰ੍ਪੋਸ ਕਰਦੀ
  • ਓਹ ਤੇ ਹਿਮਤ ਨਾਲ ਫਸੋਣੀ ਪੈਂਦੀ ਆ
  • ਹੁੰਦੀ ਮੁੰਡੇ ਨਾਲੋ ਕੁੜੀ ਕਾਹਲੀ
  • ਪਰ ਬੇਜ਼ਤੀ ਤੇ ਮੁੰਡੇ ਨੂੰ ਹੀ

More funny status:





  • ਚਿੱਟੇ ਸੂਟ ਤੇ ਕਾਲਾ ਫੁੱਲ ਕਢਾਈ ਦਾ..ਜਦੋ ਤੇਰੀ ਯਾਦ ਆਵੇ…DJ ਲਾ ਕੇ ਭੰਗੜਾ ਪਾਈਦਾ
  • ਵੇ ‎ਮੇਥੋਂ ਵੱਧ ਤੇਨੂੰ ਕਿਹੜੀ ਚਾਅ ਲਉਗੀ..ਜਿਹੜੀ ਚਾਅ ਲਉਗੀ ਸਿਰ ਪੜਵਾ ਲਉਗੀ।
  • ਬੜੇ ਦਿਨਾਂ ਬਾਅਦ ਅੱਜ #Phone ਤੇ ਉਸਦੀ ਅਵਾਜ਼ ਸੁਣੀ ਤਾਂ ਦਿਲ ਨੇ ਧੜਕਦੇ ਹੋਏ ਕਿਹਾ,ਜਲਦੀ ਯਾਦ ਕਰ #ਕੰਜਰਾ ਆਹ ਕਿਹੜੀ ਆ
  • ਲੋਕ ਕਹਿੰਦੇ Congress ਗਈ BJP ਆ ਗਈ , ਹੁਣ ਅੱਛੇ ਦਿਨ ਆਉਣਗੇ ,ਪਰ ਕਮਲਿਆਂ ਨੂੰ ਇਹ ਨਹੀ ਪਤਾ ਬਾਈ Gangadhar Hi Shaktimaan ਆ
  • ਤੇਰਾ ਪਿਆਰ ਨਾ ਆਵੇ ਸਮਝ ਕੂੜੇ..ਤੇਰਾ ਗੁੱਸਾ ਮੇਰੇ ਸੀਨੇ ਤੀਰ ਵਾਂਗ ਵੱਜਦਾ..ਤੂੰ angry bird ਵਾਂਗ ਅੱਖਾਂ ਕੱਢਦੀ ਰਹਿੰਦੀ ਏ..main temple run ਵਾਂਗ ਤੇਰੇ ਪਿਛੇ ਰਹਾ ਭੱਜਦਾ
  • ਭੁੱਖੇ ਨੂੰ ਰੋਟੀ ਤੇ smartphone ਵਾਾਲੇ ਨੂੰ charger ਦੇਨਾ ਪੁੰਨ ਦਾ ਕੰਮ ਹੈ… ਸ਼ਾਸਤਰਾਂ ਚ ਲਿਖਣਾ ਰਿਹ ਗਿਆ ਸੀ।
  • ਲਿਖਿਆ ਨੰਬਰ ਯਾਰੋ Napkin ਤੇ ਹੀ ਰਹਿ ਗਿਆ,ਤੇਰੇ ਤੋਂ ਕੁੜੀ set ਨਈਂ ਹੋਣੀਂ ਸਾਲਾ ਵੇਟਰ ਵੀ ਇਹ ਗੱਲ ਕਹਿ ਗਿਆ

[Thanks]

Tags:#punjabi #whatsapp #status #punjabi #whatsapp #status #video #new #punjabi #whatsapp #status #whatsapp #status  #punjabi #whatsapp #status #video #funny #videos #funny, #new #punjabi #funny #video #punjabi #song #whatsapp #status #whatsapp #love #status #funny #new #whatsapp #status #punjabi #comedy #status of the #whatsapp #whatsapp #funny #video #punjabi #latest #songs #whatsapp #love #status #video #whatsapp #emotional #status #whatsapp #sad #status #new #status

Comments

Post a Comment

Popular posts from this blog

Top 100+ Attitude Whatsapp Status in Hindi

          Attitude Whatsapp Status in Hindi : Lots of people loves to show their Attitude through Status on Social Media. For those, we are sharing a special collection in this post.  Whatsapp is one of the most popular social chatting apps in the world. Its simplicity makes it more user friendly where other applications have unwanted features which makes them more heavy and slower. Mostly young boys and girls like to use Attitude Status on their Whatsapp account. Why? Answer is simple, it shows your personality towards your friends and all. A person with normal status is not so highlighted, am I right? Yeah, even where if you have applied a High Attitude Whatsapp Status then people more like to check your profile again and again. So this article is all about  Attitude Whatsapp Status in Hindi .  Attitude Whatsapp Status in Hindi ✮  Attitude Hindi Whatsapp Status  ✮ खून में उबाल आज भी खानदानी है 😎 ….दुनिय...

ATT Punjabi Status In Punjabi Language,Desi Punjabi Status For Facebook and Whatsapp

ਮੂਹੋ ਬੋਲਦੇ ਜੱਟਾਂ ਦੇ ਪੁੱਤ ਕੌੜੇ,  ਨੀ ਦਿਲੋਂ ਜਮਾ ਖੰਡ ਬੱਲੀਏ... 👈😎 Copy Status   Share On Whatsapp ਜਣੇ-ਖਣੇ ਨਾਲ #ਯਾਰੀਆਂ ਜੋ ਲਾਉਣ ਲੱਗ ਜੇ 🔫🔫  ਯਾਰ 💓 ਚੋਂ #ਪੁਰਾਣੇ ਜੋ ਭੁਲਾਉਣ ਲੱਗ ਜੇ 😌😌  ਨਿੱਤ ਨਵਿਆਂ ਦੀ #ਯਾਰੀ ਜਿਹੜਾ ਰਹੇ ਲੋੜਦਾ 👎👊  ਜੱਟ ਇਹੋ ਜਿਹੇ #ਬੰਦਿਆ ਨੂੰ ਹੱਥ ਜੋੜਦਾ🙏 Copy Status   Share On Whatsapp ਬੈਠ ਜਾਂਦੇ ਆ ਨੀ ❤️DiL ਿਵੱਚ ਅੜ ਕੇ ਆਹ ਮਿੱਠੇ ਮਿੱਠੇ ਜਹੇ #Jatt BaLiYe 👔👑 Copy Status   Share On Whatsapp ਕਿਸੇ ਨੂੰ #ਖਰੀਦਣਾ ਨੀ 👍😉  ਮੂਹੋ ਬੋਲਦੇ ਜੱਟਾਂ ਦੇ ਪੁੱਤ ਕੌੜੇ,  ਨੀ ਦਿਲੋਂ ਜਮਾ ਖੰਡ ਬੱਲੀਏ... 👈😎 Copy Status   Share On Whatsapp ਜਣੇ-ਖਣੇ ਨਾਲ #ਯਾਰੀਆਂ ਜੋ ਲਾਉਣ ਲੱਗ ਜੇ 🔫🔫  ਯਾਰ 💓 ਚੋਂ #ਪੁਰਾਣੇ ਜੋ ਭੁਲਾਉਣ ਲੱਗ ਜੇ 😌😌  ਨਿੱਤ ਨਵਿਆਂ ਦੀ #ਯਾਰੀ ਜਿਹੜਾ ਰਹੇ ਲੋੜਦਾ 👎👊  ਜੱਟ ਇਹੋ ਜਿਹੇ #ਬੰਦਿਆ ਨੂੰ ਹੱਥ ਜੋੜਦਾ🙏 Copy Status   Share On Whatsapp ਬੈਠ ਜਾਂਦੇ ਆ ਨੀ ❤️DiL ਿਵੱਚ ਅੜ ਕੇ ਆਹ ਮਿੱਠੇ ਮਿੱਠੇ ਜਹੇ #Jatt BaLiYe 👔👑 Copy Status   Share On Whatsapp ਕਿਸੇ ਨੂੰ #ਖਰੀਦਣਾ ਨੀ 👍😉  ਕਿਸੇ ਅੱਗੇ ਵਿਕਣਾ ਨੀ 👎😄  ਸਦਾ ੲ...

Top Cool Love and Attitude Desi status for Girls & Boys in Hindi

                             FB Status and Whatsapp Status feature will be helpful in this situation. So today I am sharing my collection for  Attitude Status for Whatsapp . Choose any of the  Desi Status  give below and set of your social walls. I hope you would like this collection for  best attitude status for Whatsapp , Don't forget to share these  Love status messages  on social media like Facebook, Twitter etc. Attitude Quotes Status तो तुने ‪हजार पढे होंगे.. लेकिन मेरा Status 1 बार ही पढा होगा… क्योकि यँहा Status Copy-Paste से नहीं  TYPING से बनते हैं अकेला ही चला था अपनी मंजिल के लिये मैं तो, पर बेरोजगार लोग मिलते गये और Whatsapp Group बनता गया.. Zindagi Tu Bhi Azma Le, Kisne Tujhe Roka Hai... Andaz Apna Aisa Hai Jise Dekh Kar Tu Kya, Hai Koi Bhochakaa Hai.... बाप के सामने अय्याशी, और हमारे सामने बदमाशी, बेटा, भूल कर भी मत करियो. इत...